ਫ਼ਿਲਮ 'ਛਪਾਕ' ਇੱਕ ਮਹਿਲਾ ਕੇਂਦਰਿਤ ਫ਼ਿਲਮ ਨਹੀਂ:ਮੇਘਨਾ ਗੁਲਜ਼ਾਰ
10 ਜਨਵਰੀ 2020 ਨੂੰ ਸਿਨੇਮਾ ਘਰਾਂ ਵਿੱਚ ਰੀਲੀਜ਼ ਹੋਣ ਵਾਲੀ ਫ਼ਿਲਮ 'ਛਪਾਕ' ਦੇ ਟ੍ਰੇਲਰ ਲਾਂਚ ਈਵੈਂਟ ਵਿੱਚ ਫ਼ਿਲਮ ਨਿਰਦੇਸ਼ਕ ਮੇਘਨਾ ਗੁਲਜ਼ਾਰ ਨੇ ਕਿਹਾ ਕਿ ਇਸ ਫ਼ਿਲਮ ਨੂੰ ਮਹਿਲਾ ਕੇਂਦਰਿਤ ਫ਼ਿਲਮ ਸ਼੍ਰੇਣੀ ਵਿੱਚ ਨਹੀਂ ਗਿਣਿਆ ਜਾਣਾ ਚਾਹੀਦਾ। ਮੇਘਨਾ ਮੁਤਾਬਕ ਉਹ ਉਨ੍ਹਾਂ ਫ਼ਿਲਮਾਂ 'ਤੇ ਕੰਮ ਕਰਨਾ ਪਸੰਦ ਕਰਦੀ ਹੈ ਜਿਸ ਨਾਲ ਉਹ ਜੁੜਿਆ ਮਹਿਸੂਸ ਕਰਦੀ ਹੈ।