ਗੋਵਿੰਦਾ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਹੋਏ ਨਤਮਸਤਕ - ਗੋਵਿੰਦਾ
ਬਾਲੀਵੁਡ ਅਦਾਕਾਰ ਗੋਵਿੰਦਾ ਅੱਜ ਅਪਣੇ ਪਰਿਵਾਰ ਨਾਲ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਪਹੁੰਚੇ। ਜਿਥੇ ਗੋਵਿੰਦਾ ਨੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਗੁਰੂਬਾਣੀ ਦਾ ਸਰਵਨ ਕੀਤਾ ਜਿਸ ਤੋਂ ਬਾਅਦ ਐਸਜੀਪੀਸੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੋਵਿੰਦਾ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ।