ਗੁਰੂ ਰੰਧਾਵਾ ਨੇ ਨਿਭਾਈ ਦੋਸਤੀ ਕੀਤੀ ਰਣਜੀਤ ਬਾਵਾ ਦੀ ਫ਼ਿਲਮ ਪ੍ਰੋਡਿਊਸ - 11 october
11 ਅਕਤੂਬਰ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਫ਼ਿਲਮ 'ਤਾਰਾ ਮੀਰਾ' ਨੂੰ ਗੁਰੂ ਰੰਧਾਵਾ ਪ੍ਰੋਡਿਊਸ ਕਰ ਰਹੇ ਹਨ। ਇਸ ਫ਼ਿਲਮ 'ਚ ਰਣਜੀਤ ਬਾਵਾ ਮੁੱਖ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ। ਰਣਜੀਤ ਬਾਵਾ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਗੁਰੂ ਰੰਧਾਵਾ ਦਾ ਧੰਨਵਾਦ ਕੀਤਾ ਹੈ।