ਪਾਕਿਸਤਾਨੀ ਕਲਾਕਾਰਾਂ ਨਾਲ ਕੰਮ ਕਰਨਾ ਖ਼ੁਸ਼ਕਿਸਮਤੀ: ਹਰਦੀਪ ਗਿੱਲ - hardeep gill shares experiences of movie 'Chal Mera putt'
26 ਜੁਲਾਈ ਨੂੰ ਸਿਨੇਮਾ ਘਰਾਂ ਦੇ ਵਿੱਚ ਰਿਲੀਜ਼ ਹੋਣ ਵਾਲੀ ਫ਼ਿਲਮ 'ਚੱਲ ਮੇਰਾ ਪੁੱਤ' ਇਸ ਵੇਲੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫ਼ਿਲਮ 'ਚ ਅਹਿਮ ਕਿਰਦਾਰ ਨਿਭਾ ਰਹੇ ਹਰਦੀਪ ਗਿੱਲ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਪਾਕਿਸਤਾਨੀ ਕਲਾਕਾਰਾਂ ਦੇ ਨਾਲ ਕੰਮ ਕਰਨ ਦਾ ਤਜੁਰਬਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਨਸੀਬੀ ਹੈ ਜੋ ਉਨ੍ਹਾਂ ਨੂੰ ਪਾਕਿਸਤਾਨ ਦੇ ਦਿੱਗਜ ਕਲਾਕਾਰਾਂ ਦੇ ਨਾਲ ਕੰਮ ਕਰਨ ਦਾ ਮੌਕਾ ਮਿਲਿਆ।
TAGGED:
ਹਰਦੀਪ ਗਿੱਲ