ਅਲਵਰ 'ਚ ਹੋਏ ਮਤਸਿਆ ਉਤਸਵ ਵਿੱਚ ਛਾਏ ਪੰਜਾਬੀ ਗਾਇਕ ਜਸਬੀਰ ਜੱਸੀ - ਮਤਸਿਆ ਉਤਸਵ ਪੰਜਾਬੀ ਗਾਇਕ ਜਸਬੀਰ ਜੱਸੀ
ਅਲਵਰ ਵਿਚ ਮਤਸਿਆ ਉਤਸਵ ਦੌਰਾਨ ਇੱਕ ਮਿਊਜ਼ਿਕਲ ਨਾਈਟ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਲਾਈਵ ਪਰਫਾਰਮੈਂਸ ਦਿੱਤੀ ਤੇ ਸ਼ਹਿਰ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ। ਦੇਰ ਰਾਤ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਪ੍ਰਸ਼ਾਸਨ ਦੇ ਕਈ ਅਧਿਕਾਰੀ ਵੀ ਮੌਜੂਦ ਸਨ।