ਵੇਖੋਂ ਫ਼ਿਲਮ 'ਮਿੰਦੋ ਤਸੀਲਦਾਰਨੀ' ਦੀਆਂ ਸਿਨੇਮਾ ਘਰਾਂ 'ਚ ਰੌਣਕਾਂ - 27 june
27 ਜੂਨ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਈ ਫ਼ਿਲਮ 'ਮਿੰਦੋ ਤਸੀਲਦਾਰਨੀ' ਦੇ ਪ੍ਰੀਮੀਅਰ ਦੇ ਵਿੱਚ ਈਟੀਵੀ ਭਾਰਤ ਦੀ ਟੀਮ ਪੁੱਜੀ। ਇਸ ਮੌਕੇ ਫ਼ਿਲਮ ਦੀ ਸਟਾਰਕਾਸਟ ਅਤੇ ਪੰਜਾਬੀ ਇੰਡਸਟਰੀ ਦੇ ਨਾਮਵਾਰ ਕਲਾਕਾਰਾਂ ਨੇ ਇਸ ਫ਼ਿਲਮ ਨੂੰ ਖ਼ੂਬ ਪਸੰਦ ਕੀਤਾ ।