ਸਿੱਧੂ ਮੂਸੇਵਾਲਾ ਦਾ ਸ਼ੁਰੂ ਹੋਇਆ ਨਵਾਂ ਵਿਵਾਦ! - Sidhu Moose Wala controversies
ਸਿੱਧੂ ਮੂਸੇਵਾਲਾ ਦਾ ਨਵਾਂ ਵਿਵਾਦ ਸਾਹਮਣੇ ਆਇਆ ਹੈ। ਗੀਤ 'old skool' ਦੀ ਨੌਜਵਾਨਾਂ ਵੱਲੋਂ ਵੀਡੀਓ ਬਣਾਈ ਗਈ ਹੈ ਜਿਸ ਵਿੱਚ ਹੱਥਿਆਰਾਂ ਦੀ ਵਰਤੋਂ ਕੀਤੀ ਗਈ ਹੈ। ਹੱਦ ਤਾਂ ਉਸ ਵੇਲੇ ਹੋ ਗਈ ਜਦੋਂ ਇੰਨ੍ਹਾਂ ਤਿੰਨਾਂ ਨੌਜਵਾਨਾਂ ਨੇ ਵੀਡੀਓ ਨੂੰ ਲਾਈਕ ਕਰਵਾਉਣ ਲਈ ਜਬਰਨ ਇੱਕ ਨੌਜਵਾਨ ਦਾ ਕੁਟਾਪਾ ਚਾੜ ਦਿੱਤਾ।