ਕਿਵੇਂ ਵੇਖਦੇ ਨੇ ਲੋਕ ਧਾਰਾ 370 - effect on bollywood of artical 370
ਪਾਕਿਸਤਾਨ ਨੇ ਇੰਡੀਆ ਦੀਆ ਫ਼ਿਲਮਾਂ ਨੂੰ ਬੈਨ ਕਰ ਦਿੱਤਾ ਹੈ। ਹਾਲ ਹੀ 'ਚ ਕੁਝ ਦਿਨਾਂ ਪਹਿਲਾਂ ਭਾਰਤ ਵਲੋਂ ਇੱਕ ਇਤਿਹਾਸਿਕ ਫ਼ੈਸਲਾ ਲਿਆ ਗਿਆ ਸੀ ਜਿਸ ਵਿੱਚ ਭਾਰਤ ਵੱਲ ਕਸ਼ਮੀਰ 'ਚ ਧਾਰਾ 370 ਹਟਾ ਕੇ ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਐਲਾਨ ਕਰ ਦਿੱਤਾ ਹੈ। ਇਸ ਮੌਦੇ 'ਤੇ ਲੋਕਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ, "ਭਾਰਤੀ ਸਰਕਾਰ ਨੇ ਜੋ ਵੀ ਫ਼ੈਸਲਾ ਕੀਤਾ ਹੈ ਉਹ ਬਿਲਕੁਲ ਸਹੀ ਫ਼ੈਸਲਾ ਹੈ। ਭਾਰਤ ਨੂੰ ਇਹ ਕਦਮ ਪਹਿਲਾਂ ਹੀ ਚੁੱਕ ਲੈਣਾ ਚਾਹੀਦਾ ਸੀ।"