Public Review Street Dancer 3D: ਵਰੁਣ ਤੇ ਸ਼ਰਧਾ ਦੇ ਡਾਂਸ ਨੇ ਜਿੱਤਿਆ ਦਰਸ਼ਕਾਂ ਦਾ ਦਿਲ - ਸਟ੍ਰੀਟ ਡਾਂਸਰ 3ਡੀ
ਮੁੰਬਈ: ਵਰੁਣ ਧਵਨ ਤੇ ਸ਼ਰਧਾ ਕਪੂਰ ਦੀ ਫ਼ਿਲਮ 'ਸਟ੍ਰੀਟ ਡਾਂਸਰ 3ਡੀ' ਸਿਨੇਮਾਘਰਾਂ ਵਿੱਚ ਦਸਤਕ ਦੇ ਦਿੱਤੀ ਹੈ। ਡਾਂਸ ਉੱਤੇ ਆਧਾਰਿਤ ਇਸ ਫ਼ਿਲਮ ਨੂੰ ਰੇਮੋ ਡਿਸੂਜਾ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੇ ਟ੍ਰੇਲਰ ਤੇ ਗਾਣਿਆਂ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਿਆਰ ਦਿੱਤਾ ਜਾ ਰਿਹਾ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਰਿਸਪੌਂਸ ਮਿਲ ਰਿਹਾ ਹੈ। ਪ੍ਰਸੰਸ਼ਕਾਂ ਨੇ ਵਰੁਣ ਦੇ ਡਾਂਸ ਦੇ ਨਾਲ ਨਾਲ ਫ਼ਿਲਮ ਦੇ ਗਾਣਿਆਂ ਦੀ ਵੀ ਪ੍ਰਸ਼ੰਸ਼ਾ ਕੀਤੀ।