ਫ਼ਿਲਮ ਡਾਕਾ ਦਰਸ਼ਕਾਂ ਦੇ ਦਿਲਾਂ 'ਤੇ ਡਾਕਾ ਮਾਰਨ ਵਿੱਚ ਹੋਈ ਕਾਮਯਾਬ
ਹਾਲ ਹੀ ਵਿੱਚ ਪੰਜਾਬੀ ਫ਼ਿਲਮ 'ਡਾਕਾ' ਰਿਲੀਜ਼ ਹੋਈ ਹੈ।ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਅਤੇ ਜ਼ਰੀਨ ਖ਼ਾਨ ਮੁੱਖ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਇਸ ਫ਼ਿਲਮ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਜੇਕਰ ਹੋਰ ਕਲਾਕਾਰਾਂ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਵਿੱਚ ਰਾਣਾ ਰਣਬੀਰ ਅਤੇ ਹੋਬੀ ਧਾਲੀਵਾਲ ਨਜ਼ਰ ਵੀ ਨਜ਼ਰ ਆਏ ਹਨ।