ਪੰਜਾਬ

punjab

ETV Bharat / videos

ਫ਼ਿਲਮ 'ਸੁਰਖ਼ੀ ਬਿੰਦੀ' 'ਤੇ ਲੋਕਾਂ ਦੀ ਪ੍ਰਤੀਕਿਰਿਆ - ਸੁਰਖ਼ੀ ਬਿੰਦੀ

By

Published : Aug 30, 2019, 2:42 PM IST

ਚੰਡੀਗੜ੍ਹ : ਫ਼ਿਲਮ 'ਸੁਰਖ਼ੀ ਬਿੰਦੀ' ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਜਿਸ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਜ਼ਿਆਦਾਤਰ ਫ਼ਿਲਮ ਦੇ ਗਣਿਆਂ ਨੂੰ ਦਰਸ਼ਕਾਂ ਵਲੋਂ ਸਰਹਾਇਆ ਗਿਆ ਹੈ। ਇਹ ਫ਼ਿਲਮ ਇੱਕ ਲਵ ਸਟੋਰੀ ਹੈ ਜਿਸ ਵਿੱਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਇਸ ਫ਼ਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ ਤੇ ਫ਼ਿਲਮ ਦੀ ਸਟੋਰੀ, ਡਾਇਲਾਗ ਤੇ ਸਕਰੀਨ ਪਲੇਅ ਰੁਪਿੰਦਰ ਇੰਦਰਜੀਤ ਨੇ ਕੀਤਾ ਹੈ। ਦਰਸ਼ਕਾਂ ਵੱਲੋਂ ਫ਼ਿਲਮ ਨੂੰ 5 ਵਿੱਚੋਂ 5 ਸਟਾਰ ਦਿੱਤੇ ਗਏ।

ABOUT THE AUTHOR

...view details