ਗੀਤਾ ਜ਼ੈਲਦਾਰ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ - ਗੀਤਾ ਜ਼ੈਲਦਾਰ
ਪੰਜਾਬੀ ਗਾਇਕ ਗੀਤਾ ਜ਼ੈਲਦਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੀਡੀਆ ਦੇ ਸਨਮੁੱਖ ਹੁੰਦਿਆਂ ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਇੱਕ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫ਼ਸੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਇਸ ਤੋਂ ਇਲਾਵਾ ਉਨ੍ਹਾਂ ਗੁਰੁ ਗ੍ਰੰਥ ਸਾਹਿਬ ਜੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ।