ਬਾਬਾ ਸ਼ੇਖ ਫ਼ਰੀਦ ਮੇਲੇ 'ਚ ਸਤਿੰਦਰ ਸਰਤਾਜ ਦੀ ਮਹਿਫਲ - Satraj Perfomance
ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਸਤਿੰਦਰ ਸਰਤਾਜ ਕਿਸੇ ਪਛਾਣ ਦੇ ਮੌਹਤਾਜ਼ ਨਹੀਂ ਹਨ। ਉਹ ਇੱਕ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਸਫ਼ਲਤਾ ਸਾਫ਼ ਸੁਥਰੀ ਗਾਇਕੀ ਦੇ ਨਾਲ ਹਾਸਿਲ ਕੀਤੀ ਹੈ। ਹਾਲ ਹੀ ਦੇ ਵਿੱਚ ਸਤਿੰਦਰ ਸਰਤਾਜ ਬਾਬਾ ਸ਼ੇਖ ਫ਼ਰੀਦ ਮੇਲੇ 'ਚ ਪੁੱਜੇ ਅਤੇ ਆਪਣੀ ਗਾਇਕੀ ਦੇ ਨਾਲ ਹਰ ਇੱਕ ਦਾ ਦਿਲ ਜਿੱਤ ਲਿਆ। ਇਸ ਮੌਕੇ ਉਨ੍ਹਾਂ ਨੇ ਗੀਤ ਸਜਨ ਰਾਜ਼ੀ ਪੇਸ਼ ਕੀਤਾ।