ਸਵਿਤਾ ਭੱਟੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ - ਕੋਵਿਡ-19
ਚੰਡੀਗੜ੍ਹ: ਪੰਜਾਬੀ ਕਲਾਕਾਰ ਜਸਪਾਲ ਭੱਟੀ ਦੀ ਧਰਮ ਪਤਨੀ ਸਵਿਤਾ ਭੱਟੀ ਨੇ ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਰਕਾਰਾਂ ਦਾ ਸਾਥ ਦੇਣ ਲਈ ਵੀ ਕਿਹਾ ਹੈ। ਇਸ ਤੋਂ ਇਲ਼ਾਵਾ ਉਨ੍ਹਾਂ ਨੇ ਕੋਰੋਨਾ ਵਾਇਰਸ ਦੀ ਜੰਗ ਵਿੱਚ ਲੱਗੇ ਲੋਕਾਂ ਦਾ ਵੀ ਧੰਨਵਾਦ ਕੀਤਾ ਹੈ।