ਹਨੀ ਸਿੰਘ ਨੂੰ ਜੇਲ੍ਹ ਭੇਜਣ ਦੀਆਂ ਤਿਆਰੀਆਂ - areest
ਮਸ਼ਹੂਰ ਗਾਇਕ ਹਨੀ ਸਿੰਘ ਦਾ ਗੀਤ ਮੱਖਣਾ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ। ਬੇਸ਼ਕ ਇਸ ਗੀਤ ਨੂੰ ਰਿਲੀਜ਼ ਹੋਏ ਸਮਾਂ ਹੋ ਗਿਆ ਹੈ ਪਰ ਇਸ ਗੀਤ ਨੂੰ ਲੈ ਕੇ ਵਿਵਾਦ ਹੁਣ ਸਾਹਮਣੇ ਆਇਆ ਹੈ। ਮਨੀਸ਼ਾ ਗੁਲਾਟੀ ਨੇ ਇਸ ਗੀਤ ਵਿਰੁਧ fir ਦਰਜ ਕਰਵਾਈ ਹੈ ਕਿਉਂਕਿ ਇਸ ਗੀਤ ਦੇ ਵਿੱਚ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਮਨੀਸ਼ਾ ਗੁਲਾਟੀ ਨੇ ਪ੍ਰੈਸ ਵਾਰਤਾ ਕਰ ਉਨ੍ਹਾਂ ਨੇ ਇਹ ਗੱਲ ਕਹੀ ਹੈ ਕਿ ਛੇਤੀ ਹੀ ਹਨੀ ਸਿੰਘ ਪੁਲਿਸ ਹਿਰਾਸਤ 'ਚ ਹੋਵੇਗਾ।