ਫ਼ਿਟ ਰਹੋ ਤੇ ਨਸ਼ਿਆਂ ਤੋਂ ਦੂਰ ਰਹੋ: ਆਮਿਰ ਖ਼ਾਨ - Aamir Khan upcoming movie
ਆਮਿਰ ਖ਼ਾਨ ਇਸ ਵੇਲੇ ਆਪਣੀ ਫ਼ਿਲਮ 'ਲਾਲ ਸਿੰਘ ਚੱਡਾ' ਦੀ ਸ਼ੂਟਿੰਗ 'ਚ ਮਸ਼ਰੂਫ਼ ਹਨ। ਹਾਲ ਹੀ ਵਿੱਚ ਆਮਿਰ ਖ਼ਾਨ ਨੇ ਇੱਕ ਪੁਲਿਸ ਅਧਿਕਾਰੀ ਵਰੁਣ ਕੁਮਾਰ ਨਾਲ ਮੁਲਾਕਤ ਕੀਤੀ। ਉਨ੍ਹਾਂ ਗੱਲਬਾਤ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ।