ਭਾਰਤ-ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਕ੍ਰਿਕੇਟ ਮੈਚ ਨੂੰ ਲੈ ਕੇ ਫ਼ੈਨਸ ਦਾ ਜਜ਼ਬਾ - ਭਾਰਤ ਬਨਾਮ ਪਾਕਿਸਤਾਨ
ਸ਼ਨੀਵਾਰ ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡਿਅਮ ਵਿਖੇ ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਵਨ ਡੇਅ ਮੈਚ ਖੇਡਿਆ ਗਿਆ। ਭਾਰਤ ਨੇ ਆਸਟ੍ਰੇਲਿਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆ ਨੇ ਭਾਰਤ ਨੂੰ 237 ਦੌੜਾਂ ਦਾ ਟੀਚਾ ਦਿੱਤਾ ਸੀ।
Last Updated : Mar 2, 2019, 11:52 PM IST