ਜਲੰਧਰ ਵਿੱਚ ਖੇਡਿਆ ਜਾ ਰਿਹਾ ਸੁਰਜੀਤ ਸਿੰਘ ਹਾਕੀ ਟੂਰਨਾਮੈਂਟ ਦਾ ਫਾਈਨਲ ਮੈਚ - Hockey Tournament Final match in Jalandhar
ਜਲੰਧਰ ਦੇ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 'ਸੁਰਜੀਤ ਸਿੰਘ ਹਾਕੀ ਟੂਰਨਾਮੈਂਟ' ਦਾ ਫਾਈਨਲ ਮੈਚ ਖੇਡਿਆ ਜਾ ਰਿਹਾ ਹੈ। ਇਹ ਫ਼ਾਈਨਲ ਮੈਚ ਪੰਜਾਬ ਐਂਡ ਸਿੰਧ ਬੈਂਕ ਅਤੇ ਇੰਡੀਅਨ ਆਇਲ ਵਿਚਕਾਰ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ 10 ਅਕਤੂਬਰ ਨੂੰ ਇਸ ਟੂਰਨਾਮੈਂਟ ਦੀ ਰਸਮੀ ਸ਼ੁਰੂਆਤ ਹੋਈ ਸੀ ਜਿਸ ਵਿੱਚ ਦੇਸ਼ਭਰ ਤੋਂ 13 ਟੀਮਾਂ ਨੇ ਹਿੱਸਾ ਲਿਆ ਸੀ।