ਪੰਜਾਬ

punjab

ETV Bharat / videos

ਮਾਨਸਾ ਸ਼ਹਿਰ ’ਚ 2 ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ - development projects stonned in Mansa

By

Published : Oct 24, 2020, 10:27 PM IST

ਮਾਨਸਾ: ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਸੋਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰਖਦਿਆਂ ਸ਼ਹਿਰਾਂ ਦਾ ਸਰਵ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸੇ ਨੂੰ ਧਿਆਨ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਖੇਤਰਾਂ ਦਾ ਕਰੀਬ 19 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤਾ ਜਾਵੇਗਾ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ ਨੇ ਕੋਰਟ ਰੋਡ ਅਤੇ ਗਾਂਧੀ ਸਕੂਲ ਦੇ ਨਜ਼ਦੀਕ ਦੋ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੀ ਰਸਮ ਵੀ ਅਦਾ ਕੀਤੀ।

ABOUT THE AUTHOR

...view details