ਮਲੇਸ਼ੀਆਂ 'ਚ ਫ਼ਸੇ 221 ਭਾਰਤੀ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚੇ - indian stucked in malaysia
ਅੰਮ੍ਰਿਤਸਰ:ਮਲੇਸ਼ੀਆ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸ਼ਨਿਚਰਵਾਰ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚੇ। ਤੁਹਾਨੂੰ ਦੱਸ ਦਈਏ ਕਿ ਇਹ ਲੋਕ ਲੌਕਡਾਉਨ ਕਾਰਨ ਮਲੇਸ਼ੀਆ ਵਿੱਚ ਫਸੇ ਹੋਏ ਸਨ। ਕੇਂਦਰੀ ਕੈਬਿਨੇਟ ਮੰਤਰੀ ਹਰਸਿਮਰਤ ਬਾਦਲ ਨੇ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਦਖ਼ਲ ਦੇਣ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਵਾਪਸ ਭਾਰਤ ਲਿਆਂਦਾ ਗਿਆ ਸੀ। ਅੰਮ੍ਰਿਤਸਰ ਦੇ ਹਵਾਈ ਅੱਡੇ ਉੱਤੇ ਪਹੁੰਚਣ ਵਾਲੇ ਇਹ ਕੁੱਲ 221 ਲੋਕ ਹਨ, ਜੋ ਕਿ ਆਪਣੇ ਪਰਿਵਾਰ ਵਾਲਿਆਂ ਨੂੰ ਮਿਲ ਕੇ ਬਹੁਤ ਖ਼ੁਸ਼ ਹਨ।