ਤਰਨਤਾਰਨ ਜ਼ਿਲ੍ਹੇ ਵਿੱਚ ਕੋਰੋਨਾ ਦੇ 26 ਨਵੇਂ ਮਾਮਲੇ ਆਏ ਸਾਹਮਣੇ - ਤਰਨਤਾਰਨ ਕੋਰੋਨਾ ਵਾਇਰਸ
ਤਰਨਤਾਰਨ ਵਿੱਚ ਅੱਜ ਕੋਰੋਨਾ ਵਾਇਰਸ ਦੇ 26 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਤਰਨਤਾਰਨ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 40 ਹੋ ਗਈ ਹੈ। ਇਸ ਦੀ ਪੁਸ਼ਟੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸਭਰਵਾਲ ਨੇ ਕੀਤੀ।