ਪੰਜਾਬ

punjab

By

Published : Feb 28, 2020, 11:46 PM IST

ETV Bharat / videos

ਪਠਾਨਕੋਟ ਜਲੰਧਰ ਕੌਮੀ ਸ਼ਾਹ ਮਾਰਗ 'ਤੇ ਵਾਪਰਿਆ ਹਾਦਸਾ 3 ਨੌਜਵਾਨਾਂ ਦੀ ਮੌਤ

ਪਠਾਨਕੋਟ ਦੇ ਜਲੰਧਰ ਕੌਮੀ ਸ਼ਾਹ ਮਾਰਗ ਉੱਤੇ ਭਿਆਨਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ 'ਚ ਅਣਪਛਾਤੀ ਗੱਡੀ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੀ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਣਪਛਾਤੇ ਗੱਡੀ ਵਾਲਾ ਚਾਲਕ ਮੌਕੇ ਤੇ ਹੀ ਫਰਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details