ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦੇ 4 ਹੋਰ ਪੌਜ਼ੀਟਿਵ ਮਾਮਲੇ ਆਏ ਸਾਹਮਣੇ - ਕੋਰੋਨਾ ਵਾਇਰਸ
ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ 4 ਹੋਰ ਕੋਰੋਨਾ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਐਨ ਕੇ ਅਗਰਵਾਲ ਨੇ ਦੱਸਿਆ ਕਿ ਉਹ ਕੋਰੋਨਾ ਪੌਜ਼ੀਟਿਵ ਮਰੀਜ਼ ਗੁਜਰਾਤ ਤੇ ਹਰਿਆਣਾ ਤੋਂ ਆਏ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 20 ਹੋਰ ਕੇਸ ਪੌਜ਼ੀਟਿਵ ਆਏ ਸਨ।