ਅੰਮ੍ਰਿਤਸਰ 'ਚ 4 ਕੋਰੋਨਾ ਮਾਮਲੇ ਆਏ ਸਾਹਮਣੇ - ਅੰਮ੍ਰਿਤਸਰ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 4 ਹੋਰ ਮਾਮਲੇ ਸਾਹਮਣੇ ਆਏ ਹਨ। ਇੱਕੋ ਪਰਿਵਾਰ ਦੇ 4 ਜੀਅ ਕੋਰੋਨਾ ਸੰਕਰਮਿਤ ਪਾਏ ਗਏ ਹਨ। ਅੰਮ੍ਰਿਤਸਰ ਦੇ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਮਿਊਨਿਚਟੀ ਟ੍ਰਾਂਸਮਿਸ਼ਨ ਦਾ ਖਤਰਾ ਹੈ।