ਤੱਪਦੀ ਗ਼ਰਮੀ 'ਚ ਸ਼ਰਧਾਲੂਆਂ ਦੀ ਆਸਥਾ ਬਰਕਰਾਰ - ਅੰਮ੍ਰਿਤਸਰ
ਅੰਮ੍ਰਿਤਸਰ 'ਚ ਦਿਨ-ਬ-ਦਿਨ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ ਪਰ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ 'ਚ ਕੰਮੀ ਨਹੀਂ ਆ ਰਹੀ। ਦੱਸ ਦਈਏ ਤਾਪਮਾਨ 45 ਡਿਗਰੀ ਹੋਣ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿੱਚ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ।