ਚੰਡੀਗੜ੍ਹ 'ਚ 5 ਹੋਰ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 56 - ਚੰਡੀਗੜ੍ਹ ਵਿੱਚ ਕੋਰੋਨਾ ਮਾਮਲੇ
ਚੰਡੀਗੜ੍ਹ : ਯੂ.ਟੀ ਦੇ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅੱਜ ਚੰਡੀਗੜ੍ਹ ਵਿੱਚ ਸਵੇਰੇ ਸੈਕਟਰ 30 ਵਿੱਚ ਪੰਜ ਮਾਮਲੇ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 56 ਹੋ ਗਈ ਹੈ।