ਪੰਜਾਬ

punjab

By

Published : Nov 5, 2019, 10:04 PM IST

ETV Bharat / videos

550ਵਾਂ ਪ੍ਰਕਾਸ਼ ਪੁਰਬ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੂਲ ਮੰਤਰ ਦੇ ਜਾਪ ਜਾਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੀ ਅਪੀਲ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮੂਹ ਸੰਗਤ ਵੱਲੋਂ ਮੂਲ ਮੰਤਰ ਦੇ ਜਾਪ ਚੱਲ ਰਹੇ ਹਨ। ਮੂਲ ਮੰਤਰ ਦੇ ਜਾਪ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਮੂਲ ਮੰਤਰ ਦੇ ਜਾਪ 13 ਨਵੰਬਰ ਤੱਕ ਰੋਜ਼ਾਨਾ ਸੰਗਤਾਂ ਵੱਲੋਂ ਇਸੇ ਤਰ੍ਹਾਂ ਜਾਰੀ ਰਹਿਣਗੇ।

ABOUT THE AUTHOR

...view details