ਪੰਜਾਬ

punjab

ਮਲੋਟ ਵਿੱਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

By

Published : Nov 5, 2019, 11:23 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਵਿੱਚ ਸਿੱਖ ਸੰਗਤਾਂ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਆ ਕੇ ਪਹੁੰਚਿਆ।

ABOUT THE AUTHOR

...view details