ਧੂਰੀ 'ਚ ਮਨਾਇਆ 72ਵਾਂ ਗਣਤੰਤਰ ਦਿਵਸ - ਧੂਰੀ 'ਚ ਮਨਾਇਆ 72ਵਾਂ ਗਣਤੰਤਰ ਦਿਵਸ
ਸੰਗਰੂਰ: ਅੱਜ ਪੂਰੇ ਦੇਸ਼ 'ਚ 72ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧੂਰੀ 'ਚ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਗਣਤੰਤਰ ਦਿਵਸ ਮਨਾਇਆ ਗਿਆ। ਇਥੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਐਸਡੀਐਮ ਲਤੀਫ਼ ਅਹਿਮਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਐਸਡੀਐਮ ਲਤੀਫ਼ ਅਹਿਮਦ ਨੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸੂਕਲੀ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।