ਪੰਜਾਬ

punjab

ਤਲਵੰਡੀ ਸਾਬੋ 'ਚ 8 ਸਾਲਾ ਦੀ ਬੱਚੀ ਹੋਈ ਕੋਰੋਨਾ ਦਾ ਸ਼ਿਕਾਰ

By

Published : May 6, 2020, 8:10 PM IST

Published : May 6, 2020, 8:10 PM IST

ETV Bharat / videos

ਤਲਵੰਡੀ ਸਾਬੋ 'ਚ 8 ਸਾਲਾ ਦੀ ਬੱਚੀ ਹੋਈ ਕੋਰੋਨਾ ਦਾ ਸ਼ਿਕਾਰ

ਬਠਿੰਡਾ: ਰਾਜਸਥਾਨ ਦੇ ਜੈਸਲਮੇਰ ਤੋਂ ਲਿਆਂਦੇ ਸ਼ਰਧਾਲੂਆਂ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਏਕਾਂਤਵਾਸ 'ਚ ਰੱਖਿਆ ਗਿਆ ਹੈ। ਤਲਵੰਡੀ ਸਾਬੋ ਦੇ ਐਸਐਮਓ ਗੁਰਜੀਤ ਸਿੰਘ ਨੇ ਦੱਸਿਆ ਕਿ ਵਾਪਸ ਲਿਆਂਦੇ ਗਏ ਸ਼ਰਧਾਲੂਆਂ 'ਚੋਂ ਇੱਕ ਅੱਠ ਸਾਲਾ ਬੱਚੀ ਕੋਰੋਨਾ ਪੀੜਤ ਪਾਈ ਗਈ ਹੈ। ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਬੱਚੀ ਦੇ ਪਰਿਵਾਰ ਦੇ ਸੱਤ ਮੈਂਬਰ ਹਨ ਜਿਨ੍ਹਾਂ 'ਚੋਂ ਪੰਜ ਮੈਂਬਰਾਂ ਨੂੰ ਏਕਾਂਤਵਾਸ ਕੇਂਦਰ ਭੇਜਿਆ ਗਿਆ ਹੈ, ਅਤੇ ਬੱਚੀ ਛੋਟੀ ਹੋਣ ਕਾਰਨ ਪਰਿਵਾਰ ਦੇ ਦੋ ਮੈਂਬਰਾਂ ਨੂੰ ਬੱਚੀ ਨਾਲ ਹੀ ਰੱਖਿਆ ਗਿਆ ਹੈ ਅਤੇ ਬੱਚੀ ਨੂੰ ਜਾਂਚ ਅਧੀਨ ਕੁਆਰੰਟੀਨ ਕੀਤਾ ਗਿਆ ਹੈ।

ABOUT THE AUTHOR

...view details