ਫਾਜ਼ਿਲਕਾ 'ਚ 90 ਵਿਅਕਤੀਆਂ ਨੂੰ ਮਿਲੀਆਂ ਰੁਜ਼ਗਾਰ - ਘਰ ਘਰ ਨੌਕਰੀ ਮੁਹਿਮ
ਪੰਜਾਬ ਸਰਕਾਰ ਵੱਲੋਂ ਘਰ-ਘਰ ਵਿੱਚ ਨੌਕਰੀ ਤਹਿਤ ਫਾਜ਼ਿਲਕਾ ਦੇ 90 ਬੇਰੁਜ਼ਗਾਰ ਵਿਅਕਤੀਆਂ ਨੂੰ ਨੌਕਰੀ ਮਿਲ ਗਈ ਹੈ। ਇਸ ਮੌਕੇ ਲਾਭਪਾਤਰੀਆਂ ਨੇ ਕਿਹਾ ਕਿ ਉਹ ਕੈਪਟਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਤੋਂ ਇਲਾਵਾ ਜ਼ਿਲਾਂ ਫਾਜ਼ਿਲਕਾ ਦੇ ਐਮਐਲਏ ਨੇ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ।