20 ਸਾਲਾ ਦੇ ਨੌਜਵਾਨ ਨੇ ਬੇਰੁਜ਼ਗਾਰੀ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ - unemployment
ਤਰਨ ਤਾਰਨ: ਪਿੰਡ ਕੱਲਾ ਦੇ 20 ਸਾਲਾ ਨੌਜਵਾਨ ਨੇ ਬੇਰੁਜ਼ਗਾਰੀ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਫਾਹੇ 'ਤੇ ਟੰਗੀ ਹੋਈ ਮਿਲੀ ਹੈ।