ਰੂ ਫੈਕਟਰੀ ’ਚ ਲੱਗੀ ਅੱਗ, ਵੱਡਾ ਹਾਦਸਾ ਹੋਣੋ ਟਲਿਆ - ਕੋਟਨ ਮਿੱਲ
ਫਾਜ਼ਿਲਕਾ ਰੋਡ ’ਤੇ ਬੀ.ਐੱਮ. ਕੋਟਨ ਮਿੱਲ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਤੁਰੰਤ ਅੱਗ ਬੁਝਾਓ ਦਸਤੇ ਨੂੰ ਸੂਚਿਤ ਕੀਤਾ ਗਿਆ ਤੇ ਮੌਕੇ ’ਤੇ ਪਹੁੰਚ ਅੱਗ ਬੁਝਾਓ ਦਸਤੇ ਦੇ ਕਰਮਚਾਰੀਆਂ ਨੇ ਅੱਗ ’ਤੇ ਕਾਬੂ ਪਾਇਆ, ਤੇ ਇੱਕ ਵੱਡਾ ਹਾਦਸਾ ਹੋਣੋ ਬਚਾ ਲਿਆ।