ਬੱਚੀ ਨਾਲ ਹੋਏ ਰੇਪ ਮਾਮਲੇ 'ਚ ਮਾਂ ਵੱਲੋਂ ਇਨਾਸਾਫ਼ ਦੀ ਮੰਗ
ਜਲੰਧਰ ਦੇ ਕਲਾਊਡ ਸਪਾ ਸੈਂਟਰ ਵਿੱਚ ਇੱਕ ਨਾਬਾਲਿਗ ਕੁੜੀ ਨਾਲ ਗੈਂਗਰੇਪ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਮੁਲਜਮ ਔਰਤ ਜੋਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ੍ਹਾਂ ਦਾ ਰਿਮਾਂਡ ਲਿਆ ਗਿਆ ਹੈ। ਉਥੇ ਹੀ ਪੀੜਤ ਬੱਚੀ ਦੀ ਮਾਂ ਵੱਲੋਂ ਜਲੰਧਰ ਦੇ ਪੰਜਾਬੀ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਬਾਕੀ ਤਿੰਨ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕਰਨ ਦੀ ਗੁਹਾਰ ਲਗਾਈ ਹੈ।