ਪੰਜਾਬ

punjab

By

Published : Feb 12, 2021, 10:22 PM IST

ETV Bharat / videos

ਸ਼੍ਰੋਮਣੀ ਅਕਾਲੀ ਦਲ ਕਾਂਗਰਸ ਪਾਰਟੀ ’ਤੇ ਖੜੇ ਕੀਤੇ ਵੱਡੇ ਸਵਾਲ

14 ਫਰਵਰੀ ਨੂੰ ਸੂਬੇ ਵਿੱਚ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ ਤੇ ਇਹਨਾਂ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ’ਤੇ ਧਾਂਦਲੀ ਕਰਨ ਦੇ ਵੱਡੇ ਇਲਜ਼ਾਮ ਲੱਗ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਕਾਂਗਰਸ ਪਾਰਟੀ ’ਤੇ ਵੱਡੇ ਸਵਾਲ ਖੜੇ ਕੀਤੇ।

ABOUT THE AUTHOR

...view details