ਨੌਜਵਾਨਾਂ ਨੇ ਪੰਜਾਬੀ ਭਾਸ਼ਾ ਲਈ ਕੀਤਾ ਨਿਵੇਕਲਾ ਉਪਰਾਲਾ - ਸ੍ਰੀ ਮੁਕਤਸਰ ਸਾਹਿਬ
ਨੌਜਵਾਨਾਂ ਵੱਲੋਂ ਪੰਜਾਬੀ ਭਾਸ਼ਾ ਲਈ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ। ਉਨ੍ਹਾਂ ਹੱਥਾਂ ਵਿੱਚ ਬੈਨਰ ਫੜ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਨੌਜਵਾਨਾਂ ਵੱਲੋਂ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ। ਜਿਸ ਵਿੱਚ ਨੌਜਵਾਨਾਂ ਵੱਲੋਂ ਹੱਥਾਂ ਵਿੱਚ ਬੈਨਰ ਫੜ ਕੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।