'ਆਪ' ਨੇ ਮੁਹਾਲੀ ਜ਼ਮੀਨ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ - ਮੋਹਾਲੀ ਜ਼ਮੀਨ ਦੇ ਘੁਟਾਲੇ
ਜਲੰਧਰ: ਇੱਥੋਂ ਦੇ ਪੰਜਾਬ ਪ੍ਰੈੱਸ ਕਲੱਬ ਵਿੱਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਵਾਰਤਾ ਕਰਦਿਆਂ ਉਨ੍ਹਾਂ ਕਿਹਾ ਕਿ ਮੁਹਾਲੀ ਜ਼ਮੀਨ ਘੁਟਾਲੇ ਦੇ ਮਾਮਲੇ ’ਚ ਘਿਰੇ ਉਦਯੋਗ ਅਤੇ ਵਪਾਰ ਬਾਰੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਸੀ.ਬੀ. ਆਈ. ਕੋਲੋਂ ਕਰਵਾਈ ਜਾਵੇ।
Last Updated : Jan 10, 2021, 8:48 PM IST