ਆਪ ਨੇ ਹਾਥਰਸ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ - justice for Hathras Victim
ਮੋਗਾ: ਆਪ ਪਾਰਟੀ ਦੇ ਵਰਕਰਾਂ ਨੇ ਮੋਗਾ ਵਿਖੇ ਹਾਥਰਸ ਦੀ ਪੀੜਤਾ ਨੂੰ ਇਨਸਾਫ਼ ਦਵਾਉਣ ਲਈ ਕੈਂਡਲ ਮਾਰਚ ਕੱਢਿਆ। ਆਪ ਆਗੂਆਂ ਨੇ ਕਿਹਾ ਕਿ ਜਬਰ ਜਨਾਹ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਕੇਂਦਰ ਦੀ ਸਰਕਾਰ ਇਸ ਉੱਤੇ ਲਗਾਮ ਲਗਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਦੋਸ਼ੀ ਨੂੰ ਗੋਲੀ ਮਾਰ ਕੇ ਮਾਰਨ ਦੀ ਮੰਗ ਕੀਤੀ ਹੈ।