ਪੰਜਾਬ

punjab

ETV Bharat / videos

SC ਸਕਾਲਰਸ਼ਿਪ ਮਾਮਲੇ 'ਚ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ - ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ

By

Published : Aug 28, 2020, 7:36 PM IST

ਨਾਭਾ: ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਕਰੀਬ 64 ਕਰੋੜ ਘੋਟਾਲੇ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸਰਕਾਰ 'ਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਤਹਿਤ ਆਮ ਆਦਮੀ ਪਾਰਟੀ ਨੇ ਨਾਭਾ ਸਥਿਤ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੈਬਿਨੇਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਨਹੀਂ ਕਰਦੇ, ਉਦੋਂ ਤੱਕ ਉਹ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰੱਖਣਗੇ।

ABOUT THE AUTHOR

...view details