ਆਪ ਪਾਰਟੀ ਦੀ 2022 ਦੇ ਮਿਸ਼ਨ ਫ਼ਤਿਹ ਦੀ ਤਿਆਰੀ - 2022 ਦੀ ਪੰਜਾਬ ਵਿਧਾਨ ਸਭਾ ਚੋਣਾਂ
ਜਲੰਧਰ: 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਪਾਰਟੀ ਸਿਆਸੀ ਤੌਰ 'ਤੇ ਪੰਜਾਬ 'ਚ ਖੁਦ ਨੂੰ ਮਜਬੂਤ ਕਰਨ ਲਈ ਲਗਾਤਾਰ ਸਮਾਗਮ ਕਰ ਰਹੀ ਹੈ। ਇਸ ਬਾਰੇ ਗੱਲ ਕਰਦੇ ਆਪ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 100 ਤੋਂ ਵੱਧ ਅਹੁਦੇਦਾਰਾਂ ਨੇ ਸਹੁੰ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਹ 2022 ਦੀਆਂ ਚੋਣਾਂ 'ਚ ਮਿਸ਼ਨ ਫ਼ਤਿਹ ਕੀਤਾ ਜਾਵੇਗਾ।