ਪੰਜਾਬ

punjab

By

Published : Mar 20, 2021, 11:09 PM IST

ETV Bharat / videos

ਆੜ੍ਹਤੀ ਐਸੋਸੀਏਸ਼ਨ ਨੇ ਕਿਸਾਨਾਂ ਵੱਲੋਂ 'ਭਾਰਤ ਬੰਦ' ਦੇ ਸੱਦੇ ਦਾ ਕੀਤਾ ਸਮਰਥਨ

ਫਾਜ਼ਿਲਕਾ: ਅਬੋਹਰ ਦੇ ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਉਤਰਦੇ ਹੋਏ ਭਾਰਤ ਬੰਦ ਦਾ 26 ਮਾਰਚ ਨੂੰ ਦਿੱਤੇ ਗਏ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾl ਮੀਡੀਆ ਨਾਲ ਗੱਲਬਾਤ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਆਗੂ ਨੇ ਦੱਸਿਆ ਕਿ ਉਨ੍ਹਾਂ ਤੇ ਪੰਜਾਬ ਪ੍ਰਧਾਨ ਵਿਜੈ ਕਾਲੜਾ ਵੱਲੋਂ ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਮੀਟਿੰਗ ਰੱਖੀ ਹੈ ਜੇਕਰ ਇਸ ਮੀਟਿੰਗ ਦੇ ਦਰਮਿਆਨ ਕੋਈ ਵੀ ਸਿੱਟਾ ਨਹੀਂ ਨਿਕਲਦਾ ਅਤੇ ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਕੀਤੇ ਜਾਣ ਤੇ ਉਹ ਪੂਰਨ ਰੂਪ ਵਿੱਚ ਸਮਰਥਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਘਾਤਕ ਸਿੱਧ ਹੋਣਗੇ।

ABOUT THE AUTHOR

...view details