ਅੰਮ੍ਰਿਤਸਰ ਦੇ 20 ਕਰੀਬ ਮੈਡੀਕਲ ਵਿਦਿਆਰਥੀ ਆਏ ਕੋਰੋਨਾ ਪੌਜ਼ੀਟਿਵ - positive for corona
ਅੰਮ੍ਰਿਤਸਰ : ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ 178 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 20 ਮੈਡੀਕਲ ਕਾਲਜ ਦੇ ਹੀ ਵਿਦਿਆਰਥੀ ਹਨ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਦਾ ਕਹਿਰ ਵਧ ਰਿਹਾ ਹੈ।