ਬਟਾਲਾ ਪੁਲਿਸ ਦੀ ਹਿਰਾਸਤ 'ਚੋਂ ਮੁਲਜ਼ਮ ਹੋਇਆ ਫ਼ਰਾਰ - ਚੋਰੀ ਦੇ ਮਾਮਲੇ 'ਚ ਪੁੱਛਗਿਛ
ਗੁਰਦਾਸਪੁਰ: ਸਿਟੀ ਥਾਣਾ ਬਟਾਲਾ ਦੀ ਪੁਲਿਸ ਵਲੋਂ ਚੋਰੀ ਦੇ ਮਾਮਲੇ 'ਚ ਪੁੱਛਗਿਛ ਲਈ ਥਾਣੇ ਐਕੇ ਆਉਂਦਾ ਮੁਲਜ਼ਮ ਪੁਲਿਸ ਦੀ ਹਿਰਾਸਤ 'ਚੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਸਰੀਰਕ ਪਾਜਹ ਸੀ, ਅਤੇ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ ਨੂੰ ਚੋਰੀ ਦੇ ਮਾਮਲੇ 'ਚ ਪੁੱਛਗਿਛ ਲਈ ਲੈਕੇ ਆਉਂਦਾ ਗਿਆ ਸੀ। ਉਨ੍ਹਾਂ ਦਾ ਕਹਿਣਾ ਕਿ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਦਾ ਕਹਿਣਾ ਕਿ ਇਸ ਦੇ ਨਾਲ ਹੀ ਬਣਦੀ ਕਾਰਵਾਈ ਵੀ ਉਸ 'ਤੇ ਕੀਤੀ ਜਾਵੇਗੀ।