ਵਿਸਾਖੀ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਏਡੀਸੀਪੀ ਅੰਮ੍ਰਿਤਸਰ ਨਾਲ ਗੱਲਬਾਤ
ਵਿਸਾਖੀ ਮੌਕੇ ਸੰਗਤਾਂ ਦੇ ਇਕੱਠ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਪੁਲਿਸ ਦੁਆਰਾ ਕੀਤੇ ਪ੍ਰਬੰਧਾਂ ਦਾ ਈਟੀਵੀ ਨੇ ਲਿਆ ਜਾਇਜ਼ਾ ਖ਼ਾਸ ਜਾਇਜ਼ਾ ਅਤੇ ਨਾਲ ਹੀ ਏਡੀਸੀਪੀ ਜਗਜੀਤ ਸਿੰਘ ਵਾਲੀਆ ਨਾਲ ਕੀਤੀ ਖ਼ਾਸ ਮੁਲਾਕਾਤ ਅਤੇ ਉਨ੍ਹਾਂ ਤੋਂ ਵੀ ਪ੍ਰਬੰਧਾਂ ਬਾਰੇ ਜਾਇਜ਼ਾ ਲਿਆ।