ਫ਼ਰੀਦਕੋਟ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪ੍ਰਸ਼ਾਸ਼ਨ ਵੱਲੋ ਤਿਆਰੀਆਂ ਮੁਕੰਮਲ - Rajindra Collage, Patiala
ਫ਼ਰੀਦਕੋਟ: ਨਗਰ ਕੌਂਸਲ ਚੋਣਾਂ 2021 ਨੂੰ ਲੈ ਕੇ ਫ਼ਰੀਦਕੋਟ ਪ੍ਰਸ਼ਾਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਾਰੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ। 14 ਫਰਵਰੀ ਨੂੰ EVM ਜਰੀਏ ਚੋਣ ਹੋਣਗੇ ਅਤੇ 17 ਫਰਵਰੀ ਨੂੰ ਰਜਿੰਦਰਾ ਕਾਲਜ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ।