ਪੰਜਾਬ

punjab

ETV Bharat / videos

ਜਨਤਾ ਕਰਫਿਊ: ਜ਼ਿਲ੍ਹਾ ਫਤਿਹਗੜ੍ਹ ਵਿੱਚ ਪ੍ਰਸ਼ਾਸਨ ਵੱਲੋਂ ਕੀਤੀ ਗਈ ਚੈਕਿੰਗ - ਜ਼ਿਲ੍ਹਾ ਫਤਿਹਗੜ੍ਹ

By

Published : Mar 23, 2020, 3:04 AM IST

ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁਕਮ 'ਤੇ ਭਾਰਤ ਦੇ ਵਿੱਚ ਜਨਤਾ ਕਰਫਿਊ ਲਗਾਇਆ ਗਿਆ। ਜਨਤਾ ਕਰਫਿਊ ਦਾ ਅਸਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਵੀ ਦੇਖਣ ਨੂੰ ਮਿਲਿਆ ਜਿਸ ਦੇ ਤਹਿਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਾਜ਼ਾਰ ਬੰਦ ਰਹੇ। ਕਰਫਿਊ ਦੌਰਾਨ ਪ੍ਰਸ਼ਾਸਨ ਵੱਲੋਂ ਵੱਖ-ਵੱਖ ਇਲਾਕਿਆਂ ਦੀ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਡੀਐਮ ਦਾ ਕਹਿਣਾ ਸੀ ਕਿ 31 ਮਾਰਚ ਤੱਕ ਜ਼ਰੂਰਤ ਵਾਲੀਆਂ ਦੁਕਾਨਾਂ ਨੂੰ ਛੱਡ ਕੇ ਪੰਜਾਬ ਬੰਦ ਰਹੇਗਾ।

ABOUT THE AUTHOR

...view details