ਜਿੱਤ ਹਾਸਲ ਕਰਨ ਮਗਰੋਂ ਸੰਨੀ ਦਿਓਲ ਨੇ ਪਠਾਨਕੋਟ 'ਚ ਕੱਢਿਆ ਰੋਡ ਸ਼ੋਅ - BJp Leaders
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਹਾਸਲ ਕਰਨ ਮਗਰੋਂ ਸੰਨੀ ਦਿਓਲ ਨੇ ਪਠਾਨਕੋਟ ਵਿਖੇ ਕੱਢਿਆ ਰੋਡ ਸ਼ੋਅ। ਇਸ ਦੌਰਾਨ ਸੰਨੀ ਦਿਓਲ ਨੇ ਲੋਕਾਂ ਦਾ ਧੰਨਵਾਦ ਕੀਤਾ। ਰੋਡ ਸ਼ੋਅ ਵਿੱਚ ਭਾਜਪਾ ਦੇ ਲੀਡਰਾਂ ਅਤੇ ਵਰਕਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਵਰਕਰ ਬੇਹਦ ਉਤਸਾਹਤ ਨਜ਼ਰ ਆਏ।