ਖੇਤੀਬਾੜੀ ਅਧਿਕਾਰੀਆਂ ਨੇ ਕੁੱਟਮਾਰ ਵਿਰੁੱਧ ਦਿੱਤਾ ਧਰਨਾ - ਜਲੰਧਰ ਵਿੱਚ ਖੇਤੀਬਾੜੀ ਅਧਿਕਾਰੀਆਂ ਦਾ ਧਰਨਾ
ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਵੱਲੋਂ ਜਲੰਧਰ ਦੇ ਖੇਤੀਬਾੜੀ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜਲੰਧਰ ਦੇ ਡੀਸੀ ਨੂੰ ਮੈਮੋਰੰਡਮ ਦਿੱਤਾ। ਇਸ ਰੋਸ ਪ੍ਰਦਰਸ਼ਨ ਦਾ ਮੁੱਖ ਕਾਰਨ ਉਨ੍ਹਾਂ ਦੇ ਅਧਿਕਾਰੀਆਂ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਜਿਸ ਨੂੰ ਇੱਕ ਹਫ਼ਤਾ ਤੋਂ ਵੀ ਜ਼ਿਆਦਾ ਹੋ ਗਿਆ ਹੈ ਤੇ ਉਨ੍ਹਾਂ ਸ਼ਰਾਰਤੀ ਅਨਸਰਾਂ ਉੱਤੇ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।
TAGGED:
ਖੇਤੀਬਾੜੀ ਅਧਿਕਾਰੀ