ਅਕਾਲੀ-ਬੀਜੇਪੀ ਨੇ ਜਲੰਧਰ ਡੀ.ਸੀ ਨੂੰ ਸੌਂਪਿਆ ਮੰਗ-ਪੱਤਰ - ਜਲੰਧਰ ਡੀਸੀ
ਜਲੰਧਰ: ਅਕਾਲੀ ਦਲ ਅਤੇ ਬੀਜੇਪੀ ਵੱਲੋਂ ਲੌਕਡਾਊਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਆਈਆਂ ਮੁਸ਼ਕਿਲਾਂ ਤੇ ਉਦਯੋਗਾਂ ਨੂੰ ਬਿਜਲੀ ਦੇ ਬਿਲ ਭਰਨ ਨੂੰ ਲੈ ਕੇ ਕਾਂਗਰਸ ਸਰਕਾਰ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਗਾਂ ਨੂੰ ਲੈ ਕੇ ਡੀ.ਸੀ ਨੂੰ ਮੰਗ-ਪੱਤਰ ਵੀ ਸੌਂਪਿਆ।