ਜ਼ੀਰਾ 'ਚ ਅਕਾਲੀ ਦਲ ਨੇ ਕੀਤਾ ਵਿਰੋਧ ਪ੍ਰਦਰਸ਼ਨ - ਸ਼੍ਰੋਮਣੀ ਅਕਾਲੀ ਦਲ
ਫ਼ਿਰੋਜ਼ਪੁਰ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਗਏ ਪੰਜਾਬ ਬੰਦ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਨੇ ਬਠਿੰਡਾ-ਅੰਮ੍ਰਿਤਸਰ ਸੜਕ ਨੂੰ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਜਿਨ੍ਹਾਂ ਸਮਾਂ ਇਹ ਕਿਸਾਨ ਵਿਰੋਧੀ ਬਿੱਲ ਵਾਪਸ ਨਹੀਂ ਲਏ ਜਾਂਦੇ ਅਕਾਲੀ ਦਲ ਸੰਘਰਸ਼ ਕਰੇਗਾ।